ਸਮੱਗਰੀ 'ਤੇ ਜਾਓ
ਟੈਲੀਗਰਾਮ ਗਰੁੱਪ ਵਿੱਚ ਜੁੜੋ  ਟਵਿੱਟਰ ਉੱਤੇ ਸਾਡੇ ਨਾਲ ਜੁੜੋ  ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
 ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ  ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ 

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 58,882 ਹੈ ਅਤੇ ਕੁੱਲ 90 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (23 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਬਾਬਾ ਗੁਰਦਿੱਤ ਸਿੰਘ
ਬਾਬਾ ਗੁਰਦਿੱਤ ਸਿੰਘ
ਬਾਬਾ ਗੁਰਦਿੱਤ ਸਿੰਘ (25 ਅਗਸਤ 1860 - 24 ਜੁਲਾਈ 1954) 29 ਸਤੰਬਰ 1914 ਦੇ ਬਜ ਬਜ ਘਾਟ ਕਲਕੱਤੇ ਦੇ ਖੂਨੀ ਸਾਕੇ ਨਾਲ ਸੰਬੰਧਿਤ ਕੇਂਦਰੀ ਹਸਤੀ ਸੀ। ਬਾਬਾ ਗੁਰਦਿੱਤ ਸਿੰਘ ਜੀ ਦਾ ਜਨਮ 1860 ਨੂੰ ਸਰਹਾਲੀ ਕਲਾਂ,ਜਿਲ੍ਹਾ ਅੰਮ੍ਰਿਤਸਰ (ਬਰਤਾਨਵੀ ਪੰਜਾਬ) ਵਿੱਚ ਹੋਇਆ। ਉਨ੍ਹਾ ਦੇ ਪਿਤਾ ਦਾ ਨਾਮ ਸਰਦਾਰ ਹੁਕਮ ਸਿੰਘ ਸੀ ਤੇ ਗੁਰਦਿੱਤ ਸਿੰਘ ਦੇ ਬਚਪਨ ਸਮੇਂ ਹੀ ਉਹ ਰੁਜਗਾਰ ਲਈ ਮਲਾਇਆ ਚਲੇ ਗਏ ਅਤੇ ਠੇਕੇਦਾਰੀ ਕਰਨ ਲੱਗੇ। ਗੁਰਦਿਤ ਸਿੰਘ ਨੇ ਆਪਣੇ ਬਚਪਨ ਵਿੱਚ ਬਹੁਤ ਥੋੜੀ ਵਿਦਿਆ ਹਾਸਲ ਕੀਤੀ। ਆਖਰ ਉਹ ਵੀ ਮਲਾਇਆ ਚਲੇ ਗਏ ਤੇ ਆਪਣੇ ਬਾਪ ਵਾਂਗ ਹੀ ਠੇਕੇਦਾਰੀ ਦਾ ਕੰਮ ਸ਼ੁਰੂ ਕਰ ਲਿਆ। 1911 ਨੂੰ ਉਨ੍ਹਾ ਨੇ ਜਬਰੀ ਮਜ਼ਦੂਰੀ ਦੇ ਵਿਰੁਧ ਅਵਾਜ਼ ਉਠਾਈ। ਉਨ੍ਹਾ ਨੇ ਸਰਕਾਰ ਨੂੰ ਉਨ੍ਹਾਂ ਅਫਸਰਾਂ ਖਿਲਾਫ਼ ਲਿਖਤੀ ਸ਼ਿਕਾਇਤ ਕੀਤੀ ਜਿਹੜੇ ਗਰੀਬ ਪੇਂਡੂਆਂ ਤੋਂ ਵਗਾਰ ਕਰਵਾਉਂਦੇ ਸਨ। ਗੁਰਦਿੱਤ ਸਿੰਘ ਨੇ ਇੱਕ ਜਪਾਨੀ ਜਹਾਜ਼ ਕਾਮਾਗਾਟਾ ਮਾਰੂ 1914 ਵਿੱਚ ਕਿਰਾਏ ਤੇ ਲਿਆ ਤੇ ਕੈਨੇਡਾ ਲਈ ਚੱਲ ਪਏ। ਇਸ ਵਿੱਚ 372 ਮੁਸਾਫਰਾਂ ਵਿਚੋਂ ਬਹੁਤੇ ਪੰਜਾਬੀ ਸਿਖ ਸਨ। ਉਹ ਹਾਂਗਕਾਂਗ ਤੋਂ 3 ਅਪ੍ਰੈਲ 1914 ਨੂੰ ਵੈਨਕੂਵਰ ਨੂੰ ਚੱਲ ਪਏ। ਇਹ ਜੱਥਾ 22 ਮਈ 1914 ਨੂੰ ਕਨੇਡਾ ਦੇ ਕੰਢੇ ਪਹੁੰਚਿਆ। ਪਰ ਜਹਾਜ਼ ਨੂੰ ਬੰਦਰਗਾਹ ਤੇ ਲਾਉਣ ਦੀ ਇਜਾਜ਼ਤ ਨਾ ਦਿੱਤੀ ਗਈ।

ਅੱਜ ਇਤਿਹਾਸ ਵਿੱਚ 24 ਜੁਲਾਈ

24 ਜੁਲਾਈ:

ਬਾਬਾ ਗੁਰਦਿੱਤ ਸਿੰਘ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 23 ਜੁਲਾਈ24 ਜੁਲਾਈ25 ਜੁਲਾਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 101ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


12ਵੀਂ ਸਦੀ ਦੇ ਤਬਾਹ ਹੋਏ ਖੁਜਰਾਹੋ ਦੀ ਝਲਕ।

ਤਸਵੀਰ: Patty Ho


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਇਹ ਵਿਕੀਪੀਡੀਆ ਪੰਜਾਬੀ ਵਿੱਚ ਲਿਖਿਆ ਗਿਆ ਹੈ। ਬਹੁਤ ਸਾਰੇ ; ਕੁਝ ਸਭ ਤੋਂ ਵੱਡੇ ਹੇਠਾਂ ਦਿੱਤੇ ਗਏ ਹਨ।

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਦੀ ਮੇਜ਼ਬਾਨੀ ਵੀ ਕਰਦੀ ਐ।

  • ਕਾਮਨਜ਼ ਲੋਗੋ

    ਆਜ਼ਾਦ-ਸਾਂਝਾ ਮੀਡੀਆ ਭੰਡਾਰ
  • ਮੀਡੀਆਵਿਕੀ ਲੋਗੋ

    ਮੀਡੀਆਵਿਕੀ ਸਾਫਟਵੇਅਰ ਲਿਖਤਾਂ
  • ਮੈਟਾ-ਵਿਕੀ ਲੋਗੋ

    ਵਿਕੀਮੀਡਿਆ ਯੋਜਨਾ ਤਾਲ-ਮੇਲ
  • ਵਿਕੀਬੁਕਸ ਲੋਗੋ

    ਆਜ਼ਾਦ-ਸਿੱਖਿਆ ਕਿਤਾਬਾਂ ਅਤੇ ਦਸਤਿਆਂ
  • ਵਿਕੀਡਾਟਾ ਲੋਗੋ

    ਆਜ਼ਾਦ ਗਿਆਨ ਅਧਾਰ
  • ਵਿਕੀਖ਼ਬਰਾਂ ਲੋਗੋ

    ਆਜ਼ਾਦ-ਸਮੱਗਰੀ ਵਾਲੀਆਂ ਖ਼ਬਰਾਂ
  • ਵਿਕੀਕਥਨ ਲੋਗੋ

    ਕਥਨਾਂ ਦਾ ਇਕੱਠ
  • ਵਿਕੀਸਰੋਤ ਲੋਗੋ

    ਆਜ਼ਾਦ-ਸਮੱਗਰੀ ਦਾ ਕਿਤਾਬਘਰ
  • ਵਿਕੀਜਾਤੀਆਂ ਲੋਗੋ

    ਆਜ਼ਾਦ-ਜਾਤੀਆਂ ਦੀ ਨਾਮਾਵਲੀ
  • ਵਿਕੀਵਰਸਿਟੀ ਲੋਗੋ

    ਆਜ਼ਾਦ-ਸਿਖਲਾਈ ਸਮੱਗਰੀ ਅਤੇ ਸਰਗਰਮੀਆਂ
  • ਵਿਕੀਸਫ਼ਰ ਲੋਗੋ

    ਆਜ਼ਾਦ ਸਫ਼ਰ ਦਸਤੀ
  • ਵਿਕਸ਼ਨਰੀ ਲੋਗੋ

    ਆਜ਼ਾਦ ਸ਼ਬਦਕੋਸ਼ ਅਤੇ ਗਿਆਨਕੋਸ਼